ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦਿਹਾਂਤ
( KOROTANY ) ਫਿਰੋਜ਼ਪੁਰ, 12 ਅਗਸਤ – ਪਿਛਲੇ ਤਿੰਨ ਦਹਾਕਿਆਂ ਤੋਂ ਕਬੱਡੀ ਦਾ ਸਿਤਾਰਾ ਕਹੇ ਜਾਣ ਵਾਲੇ ਅਤੇ ਚੋਟੀ ਦੇ ਰੇਡਰ ਗੁਰਜੀਤ ਸਿੰਘ ਤੂਤ ਦਾ ਕੱਲ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਗੁਰਜੀਤ ਸਿੰਘ ਤੂਤ ਦੇ ਜਾਨ ਨਾਲ ਜਿੱਥੇ ਕਬੱਡੀ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉੱਥੇ ਹੀ ਆਮ ਲੋਕਾਂ ਵਿੱਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਹਰ ਕਿਸੇ ਵੱਲੋਂ ਗੁਰਜੀਤ ਤੂਤ ਨੂੰ ਕਬੱਡੀ ਵਿੱਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਹਸਪਤਾਲਾਂ ‘ਚ 10 ਗੁਣਾ ਕੀਮਤ ‘ਤੇ ਦਵਾਈ ਵੇਚਣਾ ‘ਕਤਲੇਆਮ’ : ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੀਤੀ ਸਖ਼ਤ ਟਿੱਪਣੀ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ