BREAKING- ਅਮਿਤ ਸ਼ਾਹ ਧਰਨੇ ‘ਤੇ ਨਾ ਆਉਣ, ਸਾਨੂੰ ਨਿਜੀ ਤੌਰ ‘ਤੇ ਘਰ ਮਿਲ ਕੇ ਇਨਸਾਫ਼ ਦੇਣ- ਭੀਮ ਸਿੰਘ ਦਾ ਵੱਡਾ ਬਿਆਨ
ਚੰਡੀਗੜ੍ਹ, 19 ਅਕਤੂਬਰ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਦੀਆਂ ਚਰਚਾਵਾਂ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਇੱਕ ਅਹਿਮ ਬਿਆਨ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਪ੍ਰਦਰਸ਼ਨ ਜਾਂ ਧਰਨੇ ਵਾਲੀ ਜਗ੍ਹਾ ‘ਤੇ ਨਾ ਆਉਣ, ਬਲਕਿ ਪਰਿਵਾਰ ਨੂੰ ਨਿਜੀ ਤੌਰ ‘ਤੇ ਮਿਲਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਪੰਜਾਬ ਚੋਣਾਂ 2027 ਲਈ ਪੁਲਿਸ ਨੇ ਹੁਣੇ ਤੋਂ ਖਿੱਚੀ ਤਿਆਰੀ, ਗੁਆਂਢੀ ਸੂਬਿਆਂ ਨਾਲ ਬਣੇਗੀ ਸਾਂਝੀ ਰਣਨੀਤੀ
ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ BDPO ਦਾ ਸੁਪਰਵਾਈਜ਼ਰ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ