अमृतसर में आर्मी के जवान समेत सात लोग गिरफ्तार, 14 पिस्टल और 20 kg हेरोइन बरामद
( KOROTANY ) जालंधर/अमृतसर रूरल पुलिस ने गैर-कानूनी हथियारों और ड्रग स्मगलिंग में शामिल चार अलग-अलग नेटवर्क का भंडाफोड़ किया है। उन्होंने एक आर्मी के जवान समेत सात लोगों को 14 अल्ट्रा-मॉडर्न पिस्टल और 20.130 kg हेरोइन के साथ गिरफ्तार किया है। यह जानकारी आज यहां पंजाब के डायरेक्टर जनरल ऑफ पुलिस (DGP) गौरव यादव ने दी।
गिरफ्तार किए गए लोगों की पहचान उदय (19) और पतरस (19) दोनों मस्तगढ़, तरनतारन के रहने वाले; आर्मी के जवान युद्धवीर सिंह (22) गांव रणिके के रहने वाले; साजन सिंह (19) और साहिलप्रीत (20) दोनों नारायणगढ़ के रहने वाले; जरमनजोत सिंह (20) गांव सियालका के रहने वाले और साहिबनूर सिंह (21) जुझार सिंह नगर, बटाला के रहने वाले के तौर पर हुई है।
DGP गौरव यादव ने कहा कि शुरुआती जांच से पता चला है कि आरोपी विदेश में बैठे एक हैंडलर के संपर्क में थे, जो एक ऑर्गनाइज़्ड नेटवर्क के ज़रिए क्रिमिनल लोगों को आगे सप्लाई करने के लिए गैर-कानूनी हथियारों की खेप भेजने में मदद कर रहा था। उन्होंने कहा कि पूरे नेटवर्क का पर्दाफाश करने और आगे-पीछे के लिंक का पता लगाने के लिए आगे की जांच जारी है।
इस ऑपरेशन की जानकारी देते हुए, बॉर्डर रेंज के इंस्पेक्टर जनरल ऑफ़ पुलिस (IGP) गुरप्रीत सिंह भुल्लर ने कहा कि पहले ऑपरेशन में, घरिंडा पुलिस स्टेशन की टीमों ने एक खास टिप-ऑफ़ पर कार्रवाई करते हुए उदय और पतरस को तब गिरफ्तार किया जब वे ड्रोन के ज़रिए भेजी गई 10 पिस्तौलों की खेप मिलने के बाद खेमकरण की ओर जा रहे थे, जिसमें एक 9 mm और नौ .30 बोर की पिस्तौलें शामिल थीं। उन्होंने कहा कि शुरुआती जांच से पता चला है कि दोनों आरोपियों को इससे पहले हथियारों की कम से कम 20-25 खेप मिली थीं और उन्होंने उन्हें आगे सप्लाई किया था। IGP ने बताया कि दूसरे ऑपरेशन में, CIA अमृतसर रूरल और घरिंडा थाने के SHO की जॉइंट टीम ने छुट्टी पर घर आए आर्मी के जवान युद्धवीर सिंह को .30 बोर की पिस्टल के साथ गिरफ्तार किया।
उन्होंने आगे बताया कि आरोपी युद्धवीर सिंह को पहले भी आर्म्स एक्ट के तहत एक केस में गिरफ्तार किया जा चुका है। क्रॉस-बॉर्डर स्मगलिंग में उसके शामिल होने की डिटेल्ड रिपोर्ट सीनियर आर्मी अधिकारियों को भेजी जा रही है।
तीसरे ऑपरेशन की जानकारी देते हुए, सीनियर सुपरिंटेंडेंट ऑफ़ पुलिस (SSP) अमृतसर रूरल कंवलप्रीत सिंह चहल ने बताया कि एक पक्की जानकारी पर कार्रवाई करते हुए, घरिंडा थाने की टीमों ने साजन सिंह और साहिलप्रीत को 20.130 kg हेरोइन की बड़ी खेप के साथ गिरफ्तार किया।
चौथे ऑपरेशन में, SSP ने बताया कि स्पेशल सेल अमृतसर रूरल के इंचार्ज और थाना कथू नंगल के SHO की लीडरशिप में एक जॉइंट टीम ने जरमनजोत सिंह और साहिबनूर सिंह को दो पिस्टल के साथ गिरफ्तार किया। इस बारे में कुल चार अलग-अलग केस दर्ज किए गए हैं।
ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

( KOROTANY ) ਜਲੰਧਰ/ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 14 ਅਤਿ-ਆਧੁਨਿਕ ਪਿਸਤੌਲਾਂ ਅਤੇ 20.130 ਕਿਲੋ ਹੈਰੋਇਨ ਨਾਲ ਫ਼ੌਜੀ ਜਵਾਨ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਚਾਰ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉਦੈ (19) ਅਤੇ ਪਤਰਸ (19) ਦੋਵੇਂ ਵਾਸੀ ਮਸਤਗੜ੍ਹ, ਤਰਨ ਤਾਰਨ; ਫ਼ੌਜੀ ਜਵਾਨ ਯੁੱਧਵੀਰ ਸਿੰਘ (22) ਵਾਸੀ ਪਿੰਡ ਰਾਣੀਕੇ; ਸਾਜਨ ਸਿੰਘ (19) ਅਤੇ ਸਾਹਿਲਪ੍ਰੀਤ (20) ਦੋਵੇਂ ਵਾਸੀ ਨਾਰਾਇਣਗੜ੍ਹ; ਜਰਮਨਜੋਤ ਸਿੰਘ (20) ਵਾਸੀ ਪਿੰਡ ਸਿਆਲਕਾ ਅਤੇ ਸਾਹਿਬਨੂਰ ਸਿੰਘ (21) ਵਾਸੀ ਜੁਝਾਰ ਸਿੰਘ ਨਗਰ, ਬਟਾਲਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਲਈ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਣ ਵਿੱਚ ਮਦਦ ਕਰ ਰਿਹਾ ਸੀ। ਉਹਨਾਂ ਦੱਸਿਆ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਵਿੱਚ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪੁਖ਼ਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਉਦੈ ਅਤੇ ਪਤਰਸ ਨੂੰ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਡਰੋਨ ਰਾਹੀਂ ਭੇਜੀ ਗਈ 10 ਪਿਸਤੌਲਾਂ ਦੀ ਖੇਪ, ਜਿਸ ਵਿੱਚ ਇੱਕ 9 ਐਮਐਮ ਅਤੇ ਨੌਂ .30 ਬੋਰ ਪਿਸਤੌਲ ਸ਼ਾਮਲ ਸਨ, ਪ੍ਰਾਪਤ ਕਰਕੇ ਖੇਮਕਰਨ ਵੱਲ ਜਾ ਰਹੇ ਸਨ। ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ ਇਸ ਤੋਂ ਪਹਿਲਾਂ ਵੀ ਹਥਿਆਰਾਂ ਦੀਆਂ ਘੱਟੋ-ਘੱਟ 20-25 ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਚੁੱਕੇ ਹਨ।
ਆਈਜੀਪੀ ਨੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਸੀਆਈਏ ਅੰਮ੍ਰਿਤਸਰ ਦਿਹਾਤੀ ਅਤੇ ਥਾਣਾ ਘਰਿੰਡਾ ਦੇ ਐਸਐਚਓ ਦੀ ਸਾਂਝੀ ਟੀਮ ਨੇ ਛੁੱਟੀ ‘ਤੇ ਘਰ ਆਏ ਇੱਕ ਫ਼ੌਜੀ ਜਵਾਨ ਯੁੱਧਵੀਰ ਸਿੰਘ ਨੂੰ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।
ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਯੁੱਧਵੀਰ ਸਿੰਘ ਨੂੰ ਪਹਿਲਾਂ ਵੀ ਅਸਲਾ ਐਕਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸਰਹੱਦ ਪਾਰੋਂ ਤਸਕਰੀ ਵਿੱਚ ਉਸ ਦੀ ਸ਼ਮੂਲੀਅਤ ਬਾਰੇ ਇੱਕ ਵਿਸਥਾਰਤ ਰਿਪੋਰਟ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ।
ਤੀਜੇ ਆਪ੍ਰੇਸ਼ਨ ਦਾ ਵੇਰਵਾ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਭਰੋਸੇਯੋਗ ਇਤਲਾਹ ‘ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀਆਂ ਟੀਮਾਂ ਨੇ 20.130 ਕਿਲੋ ਹੈਰੋਇਨ ਦੀ ਵੱਡੀ ਖੇਪ ਸਮੇਤ ਸਾਜਨ ਸਿੰਘ ਅਤੇ ਸਾਹਿਲਪ੍ਰੀਤ ਨੂੰ ਕਾਬੂ ਕੀਤਾ।
ਚੌਥੇ ਆਪ੍ਰੇਸ਼ਨ ਵਿੱਚ ਐਸਐਸਪੀ ਨੇ ਦੱਸਿਆ ਕਿ ਇੰਚਾਰਜ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਅਤੇ ਥਾਣਾ ਕੱਥੂ ਨੰਗਲ ਦੇ ਐਸਐਚਓ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਦੋ ਪਿਸਤੌਲਾਂ ਸਮੇਤ ਜਰਮਨਜੋਤ ਸਿੰਘ ਅਤੇ ਸਾਹਿਬਨੂਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਕੁੱਲ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ BDPO ਦਾ ਸੁਪਰਵਾਈਜ਼ਰ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਜੁਆਇਨਿੰਗ ਨੂੰ ਲੈ ਮੁੜ ਬਿਜਲੀ ਟਾਵਰ ‘ਤੇ ਚੜ੍ਹੇ ਨੌਜਵਾਨ, 2600 ਲਾਇਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਨੇ ਪਾਵਰਕਾਮ ਖ਼ਿਲਾਫ਼ ਮੁੜ ਖੋਲ੍ਹਿਆ ਮੋਰਚਾ