AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ,
( KOROTANY ) ਪੰਜਾਬ/ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ
ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਬਿਆਨ ਆਇਆ ਹੈ। ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਸੂਚੀ ਵਿਚ 40 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਧੂਰੀ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਲੋਕਾਂ ਨੇ ਹਾਂ ਕੀਤੀ ਹੈ, ਉਨ੍ਹਾਂ ਨੂੰ ਸੀਟ ਦਿੱਤੀ ਗਈ ਹੈ। ਜਿਨ੍ਹਾਂ ਦਾ ਨਾਮ ਜਾਰੀ ਹੋਇਆ, ਉਨ੍ਹਾਂ ਨੂੰ ਵਧਾਈ। ਉਨ੍ਹਾਂ ਕਿਹਾ ਕਿ ਇਸ ਵਾਰ ਨਵੇਂ ਚਿਹਰਿਆਂ ਨੂੰ ਵੀ ਮੌਕਾ ਦਿੱਤਾ ਗਿਆ ਹੈ। ਉਮੀਦਵਾਰਾਂ ਦੀ ਪੂਰੀ ਸੂਚੀ ਖਬਰ ਵਿਚ ਹੇਠਾਂ ਦਿੱਤੀ ਗਈ ਹੈ।


More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਪੰਜਾਬ ਚੋਣਾਂ 2027 ਲਈ ਪੁਲਿਸ ਨੇ ਹੁਣੇ ਤੋਂ ਖਿੱਚੀ ਤਿਆਰੀ, ਗੁਆਂਢੀ ਸੂਬਿਆਂ ਨਾਲ ਬਣੇਗੀ ਸਾਂਝੀ ਰਣਨੀਤੀ
ਜੁਆਇਨਿੰਗ ਨੂੰ ਲੈ ਮੁੜ ਬਿਜਲੀ ਟਾਵਰ ‘ਤੇ ਚੜ੍ਹੇ ਨੌਜਵਾਨ, 2600 ਲਾਇਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਨੇ ਪਾਵਰਕਾਮ ਖ਼ਿਲਾਫ਼ ਮੁੜ ਖੋਲ੍ਹਿਆ ਮੋਰਚਾ