ਪੰਜਾਬ ਭਾਜਪਾ ਵੱਲੋਂ ਸਾਬਕਾ ਵਿਧਾਇਕਾ ਉਤੇ ਵੱਡਾ ਐਕਸ਼ਨ…
( KOROTANY ) JALANDHAR PUNJAB INDIA : ਭਾਜਪਾ ਨੇ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਦੱਸ ਦਈਏ ਕਿ ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ 100 gm ਹੈਰੋਇਨ ਸਣੇ ਖਰੜ ਦੇ ਸੰਨੀ ਇਨਕਲੇਵ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਖਰੜ ਦੇ ਸੰਨੀ ਇਨਕਲੇਵ ‘ਚ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ।
ਪ੍ਰੈਸ ਕਾਨਫਰੰਸ ਕਰਦਿਆਂ IG ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਨਸ਼ੇ ਦੀ ਡੀਲ ਕਰਨ ਆਏ ਸਨ।
ਕਾਂਗਰਸ ਦੀ ਸਾਬਕਾ ਵਿਧਾਇਕਾ ਜੋ ਕਿ ਅੱਜ ਕੱਲ੍ਹ ਭਾਜਪਾ ਆਗੂ ਹਨ, ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ੇ ਸਣੇ ਗ੍ਰਿਫਤਾਰ ਕੀਤਾ ਗਿਆ ਸੀ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਹਸਪਤਾਲਾਂ ‘ਚ 10 ਗੁਣਾ ਕੀਮਤ ‘ਤੇ ਦਵਾਈ ਵੇਚਣਾ ‘ਕਤਲੇਆਮ’ : ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੀਤੀ ਸਖ਼ਤ ਟਿੱਪਣੀ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ