Haryana ਨੂੰ ਨਹੀਂ ਹੋਈ ਜ਼ਮੀਨ ਅਲਾਟ ਵਿਧਾਨ ਸਭਾ ਲਈ : ਗਵਰਨਰ ਗ਼ੁਲਾਬ ਚੰਦ ਕਟਾਰੀਆ।
( KOROTANY ) Jalandhar Punjab INDIA, Haryana ਨੂੰ ਨਹੀਂ ਹੋਈ ਜ਼ਮੀਨ ਅਲਾਟ ਵਿਧਾਨ ਸਭਾ ਲਈ : ਗਵਰਨਰ ਗ਼ੁਲਾਬ ਚੰਦ ਕਟਾਰੀਆ
ਹਰਸ਼ਬਾਬ ਸਿੱਧੂ ਮੋਹਾਲੀ, 17 ਨਵੰਬਰ, 2024: ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਹਰਿਆਣਾ ਦੇ ਵਿਧਾਨ ਸਭਾ ਮੁੱਦੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਜੇ ਤੱਕ ਹਰਿਆਣਾ ਨੂੰ ਵਿਧਾਨ ਸਭਾ ਦੀ ਸਥਾਪਨਾ ਲਈ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਕਿਉਂਕਿ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ, ਇਸ ਲਈ ਇਸ ‘ਤੇ ਕੋਈ ਚਰਚਾ ਨਹੀਂ ਹੋਈ ਹੈ।
ਬੋਲਣਾ ਵੀ ਠੀਕ ਨਹੀਂ।
Senate ਚੋਣਾਂ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ‘ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਇਹ ਕੰਮ ਤਾਂ ਸਰਕਾਰ ਦਾ ਹੁੰਦਾ ਹੈ ਅਤੇ ਸਵਾਲ ਸਰਕਾਰ ਨੂੰ ਹੀ ਪੁੱਛਣੇ ਚਾਹੀਦੇ ਹਨ, ਮੈਂ ਇਸ ਬਾਰੇ ਕੁਝ ਨਹੀਂ ਕਹਿ ਸਕਦਾ।

More Related Stories
ਲਾਗੂ ਹੋਈਆਂ ਨਵੀਆਂ ਵਿਆਜ ਦਰਾਂ: ਜਾਣੋ PPF, NSC ਤੇ SCSS ‘ਤੇ ਹੁਣ ਕਿੰਨਾ ਮਿਲੇਗਾ ਰਿਟਰਨ
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ