PSEB News : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8 ਵੀਂ, 10 ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
( KOROTANY ) Jalandhar Punjab INDIA,
PSEB News : ਇਸ ਤਰੀਕ ਨੂੰ ਸ਼ੁਰੂ ਹੋਣਗੇ ਪੇਪਰ, ਵਿਦਿਆਰਥੀ ਖਿੱਚ ਲੈਣ ਹੁਣ ਤਿਆਰੀ
( KOROTANY ) Jalandhar Punjab INDIA,
PSEB News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2025 ਦੀਆਂ 8 ਵੀਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। 10 ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਦਸਵੀਂ ਸ਼੍ਰੇਣੀ ਦੀ ਪ੍ਰੀਖਿਆ 10 ਮਾਰਚ ਨੂੰ ਤੋਂ ਸ਼ੁਰੂ ਹੋਣਗੀਆਂ।
ਬੋਰਡ ਵੱਲੋਂ ਸਥਾਪਤ ਕੇਂਦਰਾਂ ‘ਚ ਪ੍ਰੀਖਿਆਵਾਂ ਕਰਵਾਈ ਜਾਣਗੀਆਂ। PSEB ਨੇ ਪ੍ਰੈੱਸ ਨੋਟ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ