Global Awareness News

Awareness is Power: Know the World

ਰਣਜੀਤ ਸਿੰਘ ਢੱਡਰੀਆਂ ਵਾਲਾ ਰੇਪ ਤੇ ਕਤਲ ਮਾਮਲਾ ਹੋਰ ਉਲਝਿਆ, ਗਾਇਬ ਹੋਇਆ ਸ਼ਿਕਾਇਤਕਰਤਾ

ਰਣਜੀਤ ਸਿੰਘ ਢੱਡਰੀਆਂ ਵਾਲਾ ਰੇਪ ਤੇ ਕਤਲ ਮਾਮਲਾ ਹੋਰ ਉਲਝਿਆ, ਗਾਇਬ ਹੋਇਆ ਸ਼ਿਕਾਇਤਕਰਤਾ .

( KOROTANY ) JALANDHAR PUNJAB INDIA,
:ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਦੇ ਬਲਾਤਕਾਰ ਅਤੇ ਕਤਲ ਦਾ ਭੇਤ ਹੋਰ ਵੀ ਗੁੰਝਲਦਾਰ ਹੁੰਦਾ ਜਾ ਰਿਹਾ ਹੈ..ਰਣਜੀਤ ਸਿੰਘ ਢੱਡਰੀਆਂ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਸਾਹਿਬ ਸਿੰਘ ਦੇ ਪਰਿਵਾਰ ਨੇ ਆਰੋਪ ਲਗਾਇਆ ਹੈ ਕਿ ਉਹ ਬੀਤੇ ਇੱਕ ਮਹੀਨੇ ਤੋਂ ਲਾਪਤਾ ਹਨ। ਉਨ੍ਹਾਂ ਦਾ ਸਾਹਿਬ ਸਿੰਘ ਨਾ ਕੋਈ ਸੰਪਰਕ ਨਹੀਂ ਹੋ ਪਾ ਰਿਹਾ ਹੈ।

ਜਿਕਰਯੋਗ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖਿਲਾਫ 2012 ਵਿੱਚ ਪਰਮੇਸ਼ਵਰ ਧਾਮ ਵਿੱਚ ਇੱਕ ਲੜਕੀ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ‘ਚ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਹੈ