ਆਈਲੈਟਸ ਕੋਚਿੰਗ ਇੰਸਟੀਚਿਊਟ ਦਾ ਲਾਇਸੈਂਸ ਰੱਦ
ਬਰਨਾਲਾ, 4 ਫਰਵਰੀ
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਸੀ ਵਰਲਡ ਐਜੁਕੇਸ਼ਨ ਪਾਇੰਟ, ਆਈਲੈਟਸ ਇੰਸਟੀਚਿਊਟ ਦੇ ਨਾਮ ’ਤੇ ਜਾਰੀ ਹੋਇਆ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਫਰਮ ਸੀ ਵਰਲਡ ਐਜੁਕੇਸ਼ਨ ਪਾਇੰਟ ਦੇ ਨਾਮ ’ਤੇ ਆਈਲੈਟਸ ਕੋਚਿੰਗ ਇੰਸਟੀਚਿਊਟ ਦਾ ਲਾਇਸੈਂਸ ਜਾਰੀ ਹੋਇਆ ਸੀ ਜਿਸ ਦੀ ਮਿਆਦ ਮਿਤੀ 12 ਜੁਲਾਈ 2028 ਤੱਕ ਸੀ, ਜੋ ਪ੍ਰਾਰਥੀ ਦੀ ਬੇਨਤੀ ਦੇ ਆਧਾਰ ’ਤੇ ਰੱਦ ਕੀਤਾ ਗਿਆ ਹੈ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ