ਪੰਜਾਬ ਦੇ ਪਾਵਰਕੌਮ ਦੇ ਇੰਜਨੀਅਰ, ਇੰਦਰਪਾਲ ਸਿੰਘ ਨੂੰ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਡਾਇਰੈਕਟਰ (ਡਿਸਟਰੀਬਿਊਸ਼ਨ) ਲਗਾਇਆ ਗਿਆ ਹੈ।
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) 25-03- 2025 : ਜਲੰਧਰ ਪਟਿਆਲਾ/ਪੰਜਾਬ ਦੇ ਪਾਵਰਕੌਮ ਮਹਿਕਮੇ ਵਿੱਚ ਬਹੁਤ ਕਾਬਲ ਇੰਜਨੀਅਰ, ਉਦਮੀ ਅਤੇ ਇਮਾਨਦਾਰ ਅਫ਼ਸਰ ਦੇ ਤੌਰ ‘ਤੇ ਜਾਣੇ ਜਾਂਦੇ ਇੰਦਰਪਾਲ ਸਿੰਘ ਨੂੰ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਡਾਇਰੈਕਟਰ (ਡਿਸਟਰੀਬਿਊਸ਼ਨ) ਲਗਾਇਆ ਗਿਆ ਹੈ।

ਇੰਦਰਪਾਲ ਸਿੰਘ ਨੂੰ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਡਾਇਰੈਕਟਰ (ਡਿਸਟਰੀਬਿਊਸ਼ਨ) ਲਗਾਇਆ ਗਿਆ ਹੈ।
ਇਹ ਵਿਭਾਗ ਲਈ ਅਤੇ ਪੰਜਾਬ ਦੇ ਲੋਕਾਂ ਲਈ ਸ਼ੁਭ ਗੱਲ ਹੈ। ਇਸ ਨਿਯੁਕਤੀ ਲਈ ਮੈਂ ਪੰਜਾਬ ਨੂੰ ਵਧਾਈ ਦਿੰਦਾ ਹਾਂ ਅਤੇ ਆਪਣੇ ਦਿਲਜਾਨੀ ਨੂੰ ਸ਼ੁਭਕਰਮਨਾ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ