Punjab News: ਰਜਿਸਟਰੀਆਂ ਕਰਾਉਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ‘ਚ 56 ਤਹਿਸੀਲਦਾਰ ਤੇ 166 ਨਾਇਬ ਤਹਿਸੀਲਦਾਰ ਦੀਆਂ ਹੋਈਆਂ ਬਦਲੀਆਂ
Punjab News: ਪੰਜਾਬ ਸਰਕਾਰ ਇੰਨ੍ਹੀ ਦਿਨੀਂ ਕਾਫੀ ਸ਼ਖਤ ਕਦਮ ਚੁੱਕ ਰਹੀ ਹੈ। ਅਜਿਹੇ ਦੇ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਰਜਿਸਟਰੀਆਂ ਬਣਵਾਉਣ ਵਾਲਿਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਵੱਡੇ ਪੱਧਰ ‘ਤੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਨਿਯੁਕਤੀਆਂ ਹੋ ਗਈਆਂ ਹਨ।
ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਕੀਤੀਆਂ ਗਈਆਂ ਬਦਲੀਆਂ
ਪੰਜਾਬ ਮਾਲ ਅਤੇ ਪੁਨਰਵਾਸ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰ ਸ਼ਾਮਲ ਹਨ।
56 ਤਹਿਸੀਲਦਾਰ ਦੀ ਲਿਸਟ ਹੇਠ ਦਿੱਤੇ ਅਨੁਸਾਰ


More Related Stories
ਕੇਂਦਰੀ ਮੰਤਰੀ ਪਿਊਸ਼ ਗੋਇਲ 15-16 ਨਵੰਬਰ ਤੱਕ ਮਿਸਰ ਦਾ ਦੌਰਾ ਕਰਨਗੇ
ਜਲੰਧਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਦਫਤਰ ਅੱਗੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਫਿਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪ੍ਰੈਸ ਕਾਨਫਰੰਸਾਂ ਵਿੱਚ ਨੇਹਾ ਬੋਰਾ ਕੇ ਬੋਲਤੇ ਹੀ ਹੰਗਾਮਾ: ਦੀਪਕੇ ਬੋਲੇ ਦੇਸ਼ ਮੇਂ ਤਿਰੰਗਾ ਫਹਰਾਨਾ ਅਪਰਾਧ ਹੋਇਆ; ਪ੍ਰਸ਼ਾਂਤ ਭੂਸ਼ਨ ਨੇ ਕਿਹਾ-ਬਰਬਰਤਾ ਜਾਰੀ ਹੈ, ਤਾਂ ਸਰਕਾਰ ਬਦਲੀ ਜਾਵੇਗੀ