ਵਿਜੀਲੈਂਸ ਵੱਲੋਂ BDPO ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
5 May 2025
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ: ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਉੱਡਣ ਦਸਤਾ (ਫਲਾਇੰਗ ਸਕੁਐਡ) ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮੁਲਜ਼ਮ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

More Related Stories
ਹਸਪਤਾਲਾਂ ‘ਚ 10 ਗੁਣਾ ਕੀਮਤ ‘ਤੇ ਦਵਾਈ ਵੇਚਣਾ ‘ਕਤਲੇਆਮ’ : ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੀਤੀ ਸਖ਼ਤ ਟਿੱਪਣੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ
ਦੋ ਕੈਨੇਡੀਅਨ ਗੁਰਦੁਆਰੇ ₹102 ਕਰੋੜ ਵਿੱਚ ਗਿਰਵੀ: ₹88 ਕਰੋੜ ਵਿਆਜ, ਕਰਜ਼ਾ ਨਾ ਮੋੜਨ ਲਈ ਅਦਾਲਤੀ ਕੇਸ; ਸਾਬਕਾ ਪੰਜਾਬੀ ਮੂਲ ਦਾ ਸੰਸਦ ਮੈਂਬਰ ਸ਼ੱਕ ਦੇ ਘੇਰੇ ਵਿੱਚ