ਜਲੰਧਰ ਦੇ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ 60 ਬੋਤਲਾ ਸ਼ਰਾਬ ਸਪਲਾਈ ਕਰਨ ਵਾਲੇ ਦੋ ਦੋਸ਼ੀ ਗ੍ਰਿਫਤਾਰ ਕੀਤੇ ਹੈ।
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਸ੍ਰੀ ਉਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਟੀਮ ASI ਪੂਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਲਾਕਾ ਥਾਣਾ ਮਹਿਤਪੁਰ ਦੇ ਵੱਖ-ਵੱਖ ਏਰੀਏ ਵਿੱਚ ਕਾਸੋ ਅਪ੍ਰੇਸ਼ਨ ਕੀਤਾ ਗਿਆ ਹੈ ਨਸ਼ੇ ਦੇ ਖਿਲਾਫ ਸ਼ਪੈਸ਼ਲ ਮੁਹਿੰਮ ਦੌਰਾਨ ਮੁੱਖਬਰ ਖਾਸ ਤੋ ਇਤਲਾਹ ਮਿਲੀ ਕਿ ਗੱਤਾ ਫੈਕਟਰੀ ਨੇੜੇ ਪੁੱਜੇ ਤਾ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 30 ਬੋਤਲਾ ਨਜੈਜ ਸ਼ਰਾਬ ਬ੍ਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਇਸ ਮੁਕੱਦਮਾਂ ਵਿੱਚ ਦੋਸ਼ੀ ਨੇ ਜਿਸ ਪਾਸੇ ਇਹ ਸ਼ਰਾਬ ਲਿਆਦੀ ਹੈ ਉਸਨੂੰ ਨਾਮਜਦ ਕੀਤਾ ਗਿਆ ਹੈ ਉਸਨੂੰ ਗ੍ਰਿਫਤਾਰ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਸਮਾਨ ਕਿਹੜੇ ਸਾਧਨਾਂ ਰਾਂਹੀ ਕਿੱਥੇ ਅਤੇ ਕਿਵੇਂ ਲਿਆਂਦਾ ਗਿਆ ਹੈ। ਉਹਨਾਂ ਨੂੰ ਵੀ ਇਸ ਮੁਕੱਦਮਾਂ ਵਿੱਚ ਨਾਮਜਦ ਕੀਤਾ ਜਾਵੇਗਾ ਅਤੇ ਇਹਨਾਂ ਦੀ ਪ੍ਰਾਪਰਟੀ ਆਦਿ ਵੀ ਤਸਦੀਕ ਕੀਤੀ ਜਾ ਰਹੀ ਹੈ।
ਇਸੇ ਤਰਾ HC ਪਰਜਿੰਦਰ ਕੋਰ ਸਮੇਤ ਪੁਲਿਸ ਪਾਰਟੀ ਵੱਲੋਂ ਇਲਾਕਾ ਥਾਣਾ ਮਹਿਤਪੁਰ ਦੇ ਵੱਖ-ਵੱਖ ਏਰੀਏ ਵਿੱਚ ਕਾਸੋ ਅਪ੍ਰੇਸ਼ਨ ਕੀਤਾ ਗਿਆ ਹੈ ਨਸ਼ੇ ਦੇ ਖਿਲਾਫ ਸ਼ਪੈਸ਼ਲ ਮੁਹਿੰਮ ਦੌਰਾਨ ਮੁੱਖਬਰ ਖਾਸ ਤੋ ਇਤਲਾਹ ਮਿਲੀ ਕਿ ਪਿੰਡ ਛੋਟੇ ਬਿੱਲੇ ਨੇੜੇ ਸ਼ਮਸ਼ਾਨਘਾਟ ਵਿੱਚ ਪੁੱਜੇ ਤਾ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੇ 30 ਬੋਤਲਾ ਨਜੈਜ ਸ਼ਰਾਬ ਬ੍ਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਰਜਿਸ਼ਟਰ ਕੀਤਾ ਗਿਆ ਹੈ। ਇਸ ਮੁਕੱਦਮਾਂ ਵਿੱਚ ਦੋਸ਼ੀ ਨੇ ਜਿਸ ਪਾਸੋ ਇਹ ਸ਼ਰਾਬ ਲਿਆਦੀ ਹੈ ਉਸਨੂੰ ਨਾਮਜਦ ਕੀਤਾ ਗਿਆ ਹੈ ਉਸਨੂੰ ਗ੍ਰਿਫਤਾਰ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਸਮਾਨ ਕਿਹੜੇ ਸਾਧਨਾਂ ਰਾਂਹੀ ਕਿੱਥੇ ਅਤੇ ਕਿਵੇਂ ਲਿਆਂਦਾ ਗਿਆ ਹੈ। ਉਹਨਾਂ ਨੂੰ ਵੀ ਇਸ ਮੁਕੰਦਮਾਂ ਵਿੱਚ ਨਾਮਜਦ ਕੀਤਾ ਜਾਵੇਗਾ ਅਤੇ ਇਹਨਾਂ ਦੀ ਪ੍ਰਾਪਰਟੀ ਆਦਿ ਵੀ ਤਸਦੀਕ ਕੀਤੀ ਜਾ ਰਹੀ ਹੈ।
ਲੋਕਲ ਪੁਲਿਸ ਵੱਲੋ ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।
ਗ੍ਰਿਫਤਾਰ ਦੋਸ਼ੀ ਦਾ ਨਾਮ:- ਰੁਪਿੰਦਰ ਰਾਮ ਉਰਫ ਬਿਟੂ ਪੁੱਤਰ ਦਲੀਪ ਵਾਸੀ ਉਮਰਵਾਲ ਬਿੱਲਾ ਬ੍ਰਾਮਦਗੀ :- ਨਜੈਜ ਸ਼ਰਾਬ 30 ਬੋਤਲਾ

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…