ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਜੇਈਈ ਐਡਵਾਂਸਡ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ: ਅਰਪਿਤ ਗੁਪਤਾ ਨੇ 1979 ਏ ਆਈ ਆਰ ਕੀਤਾ ਪ੍ਰਾਪਤ ।
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਆਯੋਜਿਤ ਪ੍ਰੀਖਿਆ ਜੇਈਈ ਐਡਵਾਂਸਡ 2025 ਵਿੱਚ ਇੰਨੋਸੈਂਟ ਹਾਰਟਸ, ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀਆਂ ਦਾ ਕੋਮਨ ਰੈਂਕ ਸ਼ਾਨਦਾਰ ਰਿਹਾ। ਅਰਪਿਤ ਗੁਪਤਾ ਨੇ 1979 ਰੈਂਕ ਪ੍ਰਾਪਤ ਕੀਤਾ ਜਦੋਂ ਕਿ ਏਕਮਬੀਰ ਸਿੰਘ ਨੇ ਕੋਮਨ ਰੈਂਕ 2445 ਪ੍ਰਾਪਤ ਕੀਤਾ।
ਇਸ ਮੌਕੇ ‘ਤੇ, ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ. ਅਨੂਪ ਬੋਰੀ ਨੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ‘ਤੇ ਵਧਾਈ ਦਿੱਤੀ। ਪ੍ਰਿੰਸੀਪਲ ਸ੍ਰੀ ਰਾਜੀਵ ਪਾਲੀਵਾਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ