ਅਨਮੋਲ ਗਗਨ ਮਾਨ ਨੇ ਅਸਤੀਫਾ ਲਿਆ ਵਾਪਿਸ, ਖੁਦ ਕੀਤੀ ਪੁਸ਼ਟੀ।
( ਕੋਰੋਟਾਣੇ ) ਮੋਹਾਲੀ, 20 ਜੁਲਾਈ 2025 – ਅਨਮੋਲ ਗਗਨ ਮਾਨ ਨੇ ਅਸਤੀਫਾ ਵਾਪਿਸ ਲੈ ਲਿਆ ਲਿਆ ਹੈ। ਜਿਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਫੇਸਬੁੱਕ ‘ਤੇ ਇੱਕ ਪੋਸਟ ਪਾਉਂਦਿਆਂ ਕੀਤੀ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦਾ ਫੈਸਲਾ ਸਿਰ-ਮੱਥੇ ਕਬੂਲ ਹੈ।
ਅਨਮੋਲ ਗਗਨਮਾਨ ਨੇ ਫੇਸਬੁੱਕ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਅੱਜ ਸਾਡੇ ਪਾਰਟੀ ਪ੍ਰਧਾਨ Aman Arora ਜੀ ਨਾਲ ਮੁਲਾਕਾਤ ਹੋਈ।


Aam Aadmi Party ਅਤੇ Arvind Kejriwal ਜੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।”

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ