ਏਪੀਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਬੀਬੀਏ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਉਚ ਸਥਾਨ ਪ੍ਰਾਪਤ ਕੀਤੇ
( KOROTANY ) ਏਪੀਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਬੀਬੀਏ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈਆਂ ਗਈਆਂ ਫਾਈਨਲ ਪ੍ਰੀਖਿਆਵਾਂ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ ਅਰਚਾ ਨੇ 1657/2100 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ, ਤਨੀਸ਼ਾ ਨੇ 1638 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ ਅਤੇ ਸਤੂਤੀ ਖਰਬੰਦਾ ਨੇ 1634 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ।

More Related Stories
ਲਾਗੂ ਹੋਈਆਂ ਨਵੀਆਂ ਵਿਆਜ ਦਰਾਂ: ਜਾਣੋ PPF, NSC ਤੇ SCSS ‘ਤੇ ਹੁਣ ਕਿੰਨਾ ਮਿਲੇਗਾ ਰਿਟਰਨ
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ