ਰਵਿਦਾਸੀਆ ਧਰਮ ਦੇ ਸੰਸਥਾਪਕ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਨੁੰ ਭਾਰਤ ਸਰਕਾਰ ਵੱਲੋ ਪਦਮ ਸ਼੍ਰੀ ਅਵਾਰਡ ਦਾ ਸਨਮਾਨ ਦੇਣ ਐਲਾਨ।
( KOROTANY ) Jalandhar Punjab: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨੂੰ ਘਰ ਘਰ ਤੱਕ ਪਹੁੰਚਾਉਣ ਵਾਲੇ ਰਵਿਦਾਸੀਆ ਧਰਮ ਦੇ ਸੰਸਥਾਪਕ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਨੁੰ ਕੇਂਦਰ ਦੀ ਮੋਦੀ ਸਰਕਾਰ ਵੱਲੋ ਪਦਮ ਸ਼੍ਰੀ ਅਵਾਰਡ ਦਾ ਸਨਮਾਨ ਮਿਲਣ ਤੇ ਸਾਬਕਾ ਕੇਂਦਰੀ ਮੰਤਰੀ ਮੰਤਰੀ ਵਿਜੇ ਸਾਂਪਲਾ, ਸੋਮ ਪ੍ਰਕਾਸ਼ ਸਾਬਕਾ ਮੰਤਰੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੰਸਦ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਐਮ.ਐਲ.ਏ. ਕੇ.ਡੀ. ਭੰਡਾਰੀ, ਭਾਜਪਾ ਪੰਜਾਬ ਦੇ ਸੀਨੀਅਰ ਆਗੂ ਮਨਜੀਤ ਬਾਲੀ, ਰਾਜੇਸ਼ ਬਾਘਾ ਉੱਪ ਪ੍ਰਧਾਨ ਭਾਜਪਾ ਪੰਜਾਬ ਅਤੇ ਭਾਜਪਾ ਪੰਜਾਬ ਅਤੇ ਜ਼ਿਲਾ ਜਲੰਧਰ ਦੀ ਸਮੁੱਚੀ ਲੀਡਰਸ਼ਿਪ ਨੇ ਮਿਲ ਕੇ ਡੇਰਾ ਬੱਲਾ ਵਿਖੇ ਪਹੁੰਚ ਕੇ ਵਧਾਈ ਦਿੱਤੀ ਅਤੇ ਸੰਤਾ ਪਾਸੋ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਅਤੇ ਸ੍ਰੀ ਮਨਜੀਤ ਬਾਲੀ ਨੇ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਉੱਥੇ ਉਹਨਾਂ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋ ਪਦਮ ਸ੍ਰੀ ਅਵਾਰਡ ਨਾਲ ਸਨਮਾਨਿਤ ਕਰਨ ਨਾਲ ਰਵਿਦਾਸੀਆ ਸਮਾਜ ਦਾ ਬਹੁਤ ਮਾਣ ਵਧਿਆ ਹੈ ਜਿਸ ਦਾ ਸੇਹਰਾ ਸਾਰੇ ਅਨੂਸੂਚਿਤ ਸਮਾਜ ਨੂੰ ਜਾਂਦਾ ਹੈ।ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨੂੰ ਘਰ ਘਰ ਤੱਕ ਪਹੁੰਚਾਉਣ ਵਾਲੇ ਰਵਿਦਾਸੀਆ ਧਰਮ ਦੇ ਸੰਸਥਾਪਕ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਨੁੰ ਕੇਂਦਰ ਦੀ ਮੋਦੀ ਸਰਕਾਰ ਵੱਲੋ ਪਦਮ ਸ਼੍ਰੀ ਅਵਾਰਡ ਦਾ ਸਨਮਾਨ ਮਿਲਣ ਤੇ ਸਾਬਕਾ ਕੇਂਦਰੀ ਮੰਤਰੀ ਮੰਤਰੀ ਵਿਜੇ ਸਾਂਪਲਾ, ਸੋਮ ਪ੍ਰਕਾਸ਼ ਸਾਬਕਾ ਮੰਤਰੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੰਸਦ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਐਮ.ਐਲ.ਏ. ਕੇ.ਡੀ. ਭੰਡਾਰੀ, ਭਾਜਪਾ ਪੰਜਾਬ ਦੇ ਸੀਨੀਅਰ ਆਗੂ ਮਨਜੀਤ ਬਾਲੀ, ਰਾਜੇਸ਼ ਬਾਘਾ ਉੱਪ ਪ੍ਰਧਾਨ ਭਾਜਪਾ ਪੰਜਾਬ ਅਤੇ ਭਾਜਪਾ ਪੰਜਾਬ ਅਤੇ ਜ਼ਿਲਾ ਜਲੰਧਰ ਦੀ ਸਮੁੱਚੀ ਲੀਡਰਸ਼ਿਪ ਨੇ ਮਿਲ ਕੇ ਡੇਰਾ ਬੱਲਾ ਵਿਖੇ ਪਹੁੰਚ ਕੇ ਵਧਾਈ ਦਿੱਤੀ ਅਤੇ ਸੰਤਾ ਪਾਸੋ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਅਤੇ ਸ੍ਰੀ ਮਨਜੀਤ ਬਾਲੀ ਨੇ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਉੱਥੇ ਉਹਨਾਂ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋ ਪਦਮ ਸ੍ਰੀ ਅਵਾਰਡ ਨਾਲ ਸਨਮਾਨਿਤ ਕਰਨ ਨਾਲ ਰਵਿਦਾਸੀਆ ਸਮਾਜ ਦਾ ਬਹੁਤ ਮਾਣ ਵਧਿਆ ਹੈ ਜਿਸ ਦਾ ਸੇਹਰਾ ਸਾਰੇ ਅਨੂਸੂਚਿਤ ਸਮਾਜ ਨੂੰ ਜਾਂਦਾ ਹੈ।

More Related Stories
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਪਿੰਡ ਸੰਧੂ ਕਲਾਂ ਅਤੇ ਭਗਤਪੁਰਾ ਵਿਚ 82 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟਾਂ ਦਾ ਉਦਘਾਟਨ
ਇੰਨੋਸੈਂਟ ਹਾਰਟਸ ਦੇ ਪ੍ਰੀ-ਪ੍ਰਾਈਮਰੀ ਵਿਦਿਆਰਥੀਆਂ ਨੇ ਅੰਗਰੇਜ਼ੀ ਕਵਿਤਾ ਵਾਚਨ ਅਤੇ ਕਲੇ ਕ੍ਰਾਫਟ ਗਤੀਵਿਧੀਆਂ ਰਾਹੀਂ ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਸਵੇਰੇ ਸਵੇਰੇ ਹਾਦਸਾ: ਸਕੂਲ ਵੈਨ ਯਾਤਰੀ ਰੇਲਗੱਡੀ ਨਾਲ ਟਕਰਾ ਗਈ, ਦੋ ਵਿਦਿਆਰਥੀਆਂ ਦੀ ਮੌਤ; ਪੰਜ ਜ਼ਖਮੀ; ਵੀਡੀਓ ਦੇਖੋ