BJP ਦੀ ਫਿਰੋਜ਼ਪੁਰ ਰੈਲੀ ਵਿੱਚ ਕੀਤੀ ਸ਼ਿਰਕਤ ਪਹਿਲੀ ਵਾਰ ਕਿਸੇ ਰਾਜਨੀਤਿਕ ਰੈਲੀ ਵਿੱਚ ਸ਼ਾਮਿਲ ਹੋਏ-ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ
( KOROTANY) ਜਲੰਧਰ/ ਫਿਰੋਜ਼ਪੁਰ (ਪੰਜਾਬ): ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਇਤਿਹਾਸਕ ਤੌਰ ’ਤੇ ਪਹਿਲੀ ਵਾਰ ਕਿਸੇ ਰਾਜਨੀਤਿਕ ਰੈਲੀ ਵਿੱਚ ਹਾਜ਼ਰੀ ਭਰੀ। ਉਨ੍ਹਾਂ ਦੀ ਇਹ ਸ਼ਿਰਕਤ ਭਾਜਪਾ ਵੱਲੋਂ ਫਿਰੋਜ਼ਪੁਰ ਵਿੱਚ ਆਯੋਜਿਤ ਰੈਲੀ ਦੌਰਾਨ ਸਾਹਮਣੇ ਆਈ, ਜਿਸ ਨਾਲ ਸਿਆਸੀ ਮੰਡਲ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ।
ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਰਹੇ, ਜਦਕਿ ਢਿੱਲੋਂ ਦੀ ਹਾਜ਼ਰੀ ਨੂੰ ਭਾਜਪਾ ਲਈ ਪ੍ਰਤੀਕਾਤਮਕ ਤੌਰ ’ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਕੀ ਬਿਆਸ ਵਾਲੇ ਬਾਬਾ ਜੀ ਮੁੱਖ ਮੰਤਰੀ ਪੰਜਾਬ ਦੇ ਦਾਵੇਦਾਰ ਹਨ? ਕੀ ਹੁਣ ਬਿਆਸ ਵਾਲੇ ਬਾਬਾ ਜੀ ਰਾਜਨੀਤੀ ਵਿੱਚ ਆਪਣੀ ਕਿਸਮਤ ਅਜ਼ ਮਾਉਣਗੇ? BJP ਜਾ SAD ਪਾਰਟੀ ਵਿੱਚ ਜਾ ਕੇ ਇਲੈਕਸ਼ਨ ਲੜਨਗੇ?
ਕੀ ਬਿਆਸ ਵਾਲੀ ਸਾਰੀ ਸੰਗਤ ਬਾਬਾ ਜੀ ਵੋਟਾਂ ਪਾਉਣ ਗੇ ਬਾਬਾ ਜੀ ਪੰਜਾਬ ਦੇ ਮੁੱਖ ਮੰਤਰੀ ਬਣਨਗੇ ?
ਆਪਣੀ ਰਾਏ ਕੁਮੈਂਟ ਵਿੱਚ ਜ਼ਰੂਰ ਦਿਉ ਜੀ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ