ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਸ਼ੂਆਂ ਨੂੰ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ
( KOROTANY ) ਜਲੰਧਰ, 1 ਜੁਲਾਈ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਇਸ ਬਾਰੇ ਸੂਚਨਾ ਸਾਂਝੀ ਕਰਨੀ ਹੈ ਤਾਂ ਵਟਸਐਪ ਨੰਬਰ 96462-22555 ’ਤੇ ਲੋਕੇਸ਼ਨ ਅਤੇ ਫੋਟੋ ਭੇਜ ਕੇ ਕਰ ਸਕਦੇ ਹਨ।
ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਤੋਂ 2 ਮਹੀਨੇ ਤੱਕ ਲਾਗੂ ਰਹੇਗਾ।

More Related Stories
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ
Punjab ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ: ਸਰਕਾਰ ਨੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦਾ ਸਮਾਂ ਵਧਾਇਆ