ਬ੍ਰੇਕਿੰਗ : ਤਖਤ ਸਾਹਿਬਾਨ ਦੇ ਜਥੇਦਾਰ ਦੇ ਰਹੇ ਅਸਤੀਫੇ : ਸੂਤਰ।
( KOROTANY ) JALANDHAR PUNJAB INDIA, ਅੰਮ੍ਰਿਤਸਰ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਤਖਤਾਂ ਦੇ ਜਥੇਦਾਰ ਅਸਤੀਫਾ ਦੇ ਰਹੇ ਹਨ, ਜਿਸ ਕਾਰਨ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਪੁੱਜੇ ਹਨ।
ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਮੀਡੀਆ ਸਕੱਤਰ ਤਲਵਿੰਦਰ ਸਿੰਘ ਬੁੱਟਰ ਇਨ੍ਹਾਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ।

More Related Stories
ਮੁੱਖ ਮੰਤਰੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਆਏ ਸਾਹਮਣੇ, ਦੇਖੋ ਕੌਣ ਹੈ ਸਭ ਤੋਂ ਅਮੀਰ CM
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।