Bathinda News : ਬਠਿੰਡਾ ‘ਚ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀ, ਦੋ ਦੀ ਮੌਤ, ਕਈ ਜ਼ਖ਼ਮੀ
Bathinda News : ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ ਹਾਦਸਾ
Bathinda News Punjabi : ਬਠਿੰਡਾ ‘ਚ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀ ਗਈ ਹੈ। ਹਾਦਸਾ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਫ਼ਿਲਹਾਲ ਕੋਈ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਇਆ। ਇਹ ਬੱਸ ਨਿੱਜੀ ਕੰਪਨੀ ਦੀ ਦੱਸੀ ਜਾ ਰਹੀ ਹੈ ਜੋ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਨਾਲੇ ਵਿਚ ਡਿੱਗ ਗਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਹਾਦਸਾ ਪੁਲ ‘ਤੇ ਰੇਲਿੰਗ ਨਾ ਹੋਣ ਕਾਰਨ ਵਾਪਰਿਆ ਹੈ।



More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ