ਰੇਪ ਕੇਸ ‘ਚ ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ, 5 ਮੁਲਜ਼ਮ ਬਰੀ; ਮੁਹਾਲੀ ਕੋਰਟ 1 ਅਪ੍ਰੈਲ ਨੂੰ ਸੁਣਾਏਗੀ ਸਜ਼ਾ
( MS Korotany Chief Eidter ) ਮੋਹਾਲੀ ਦੀ ਅਦਾਲਤ ਨੇ ਸੱਤ ਸਾਲ ਪੁਰਾਣੇ ਜਬਰ ਜਨਾਹ ਕੇਸ ‘ਚ ਪਾਸਟਰ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਇਕ ਅਪ੍ਰੈਲ ਨੂੰ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ੀਰਕਪੁਰ ਦੀ ਔਰਤ ਨੇ ਪਾਸਟਰ ‘ਤੇ ਜਬਰ ਜਨਾਹ ਦੇ ਦੋਸ਼ ਲਗਾਏ ਹਨ। ਬਜਿੰਦਰ ਸਿੰਘ ਖਿਲਾਫ਼ 3 ਮਾਰਚ ਨੂੰ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਇਆ ਸੀ।
ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਸੀ। ਪਾਸਟਰ ‘ਤੇ 2018 ‘ਚ ਜਬਰ ਜਨਾਹ ਮਾਮਲੇ ਦੀ ਐੱਫਆਈਆਰ ਦਰਜ ਹੋਈ ਸੀ। ਪਾਸਟਰ ਨੂੰ ਦਿੱਲੀ ਏਅਰਪੋਰਟ ਤੋਂ ਗਿਰਫ਼ਤਾਰ ਕਰ ਲਿਆ ਗਿਆ ਹੈ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਹਸਪਤਾਲਾਂ ‘ਚ 10 ਗੁਣਾ ਕੀਮਤ ‘ਤੇ ਦਵਾਈ ਵੇਚਣਾ ‘ਕਤਲੇਆਮ’ : ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੀਤੀ ਸਖ਼ਤ ਟਿੱਪਣੀ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ