ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਜੇਈਈ ਮੇਨਜ਼ 2- 2025 ਵਿੱਚ ਸ਼ਾਨਦਾਰ ਪ੍ਰਦਰਸ਼ਨ -ਏਕਮਬੀਰ ਨੇ 99.82 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ
( ਮਦਨ ਸਿੰਘ ਕੋਰੋਟਾਣੇ, ਮੁੱਖ ਸੰਪਾਦਕ) ਜਲੰਧਰ/ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ 2025 ਵਿੱਚ ਆਯੋਜਿਤ ਜੇਈਈ ਮੇਨਜ਼ 2 ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ, ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀਆਂ ਦਾ ਐਨਟੀਏ ਸਕੋਰ ਸ਼ਾਨਦਾਰ ਰਿਹਾ। ਏਕਮਬੀਰ ਨੇ 99.82 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਜਦੋਂ ਕਿ ਅਰਪਿਤ ਗੁਪਤਾ ਨੇ 99.79, ਜਯੰਤ ਗੁਪਤਾ ਨੇ 99.29, ਸੂਰਯਾਂਸ਼ ਬਖਸ਼ੀ ਨੇ 98.10, ਅਜੀਤੇਸ਼ ਨੇ 96.99 ਅਤੇ ਅਕਸ਼ਤ ਜੈਨ ਨੇ 93.11 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।
ਇਸ ਮੌਕੇ ‘ਤੇ, ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ. ਅਨੂਪ ਬੋਰੀ ਨੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਇਸ ਸ਼ਾਨਦਾਰ ਸਫਲਤਾ ‘ਤੇ ਵਧਾਈ ਦਿੱਤੀ। ਪ੍ਰਿੰਸੀਪਲ ਸ੍ਰੀ ਰਾਜੀਵ ਪਾਲੀਵਾਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਨੇ “ਅਨਹਦ: ਏ ਡਿਵਾਈਨ ਕਨੈਕਸ਼ਨ” ਦੀ ਕੀਤੀ ਮੇਜ਼ਬਾਨੀ
ਜੁਆਇਨਿੰਗ ਨੂੰ ਲੈ ਮੁੜ ਬਿਜਲੀ ਟਾਵਰ ‘ਤੇ ਚੜ੍ਹੇ ਨੌਜਵਾਨ, 2600 ਲਾਇਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਨੇ ਪਾਵਰਕਾਮ ਖ਼ਿਲਾਫ਼ ਮੁੜ ਖੋਲ੍ਹਿਆ ਮੋਰਚਾ