ਵਿਜੀਲੈਂਸ ਵੱਲੋਂ BDPO ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
5 May 2025
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਉੱਡਣ ਦਸਤਾ (ਫਲਾਇੰਗ ਸਕੁਐਡ) ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

More Related Stories
ਇਜਾਜ਼ਤ ਰੱਦ ਹੋਣ ਦੇ ਬਾਵਜੂਦ, ਸੋਢਲ ਨਗਰ ਪਾਰਕ ਵਿੱਚ ਝੂਲੇ ਲਗਾਏ ਗਏ ਹਨ; ਮਾਮਲਾ ਚੰਡੀਗੜ੍ਹ ਤੱਕ ਪਹੁੰਚ ਗਿਆ ਹੈ।
ਸਿਰਫਿਰੇ ਨੇ ਸਕੂਲ ‘ਚ ਵੜ੍ਹ ਕੇ ਮਹਿਲਾ ਟੀਚਰ ਨੂੰ ਮਾਰੀਆਂ ਗੋਲੀਆਂ, ਫਿਰ ਆਪਣੀ ਕਨਪੱਟੀ ‘ਤੇ ਰੱਖ ਚਲਾਈ ਪਿਸਤੌਲ…
ਮੁਲਾਜ਼ਮਾਂ ਨੇ ਕੀਤੇ ਵੱਡੇ ਐਲਾਨ -‘ਸਕੱਤਰੇਤ ਤੋਂ ਸਤੌਜ ਵਾਪਸੀ’ ਮੋਰਚੇ ਦਾ ਰੱਖਿਆ ਨਾਮ