ਵੱਡੀ ਖ਼ਬਰ : ਹਰਭਜਨ ਸਿੰਘ ETO ਤੋਂ ਬਿਜਲੀ ਮਹਿਕਮਾ ਵਾਪਸ ਲੈਣ ਤੋਂ ਬਾਅਦ ਪੰਜਾਬ ਨੂੰ ਮਿਲਿਆ ਨਵਾਂ ਬਿਜਲੀ ਮੰਤਰੀ
( KOROTANY ) ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਹਰਭਜਨ ਸਿੰਘ ਈ ਟੀ ਓ ਤੋਂ ਬਿਜਲੀ ਮਹਿਕਮਾ ਵਾਪਸ ਲੈ ਕੇ ਸੰਜੀਵ ਅਰੋੜਾ ਨੂੰ ਸੂਬੇ ਦਾ ਨਵਾਂ ਬਿਜਲੀ ਮੰਤਰੀ ਬਣਾ ਦਿੱਤਾ ਹੈ। ਹੁਣ ਹਰਭਜਨ ਸਿੰਘ ਈਟੀਓ ਕੋਲ ਸਿਰਫ਼ ਲੋਕ ਨਿਰਮਾਣ ਵਿਭਾਗ (PWD) ਹੈ।


More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪ੍ਰਧਾਨ ਮੰਤਰੀ ਮੋਦੀ ਨੇ ਗਿਆਨੇਸ਼ ਕੁਮਾਰ ‘ਤੇ ਦਬਾਅ ਪਾਇਆ, ਉਨ੍ਹਾਂ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ;