PSEB 12th Result: 12ਵੀਂ ‘ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
( KOROTANY) ਚੰਡੀਗੜ੍ਹ/ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ 12ਵੀਂ ਜਮਾਤ ਚ ਟਾਪ-3 ਚ ਤਿੰਨੋਂ ਹੀ ਲੜਕੀਆਂ ਰਹੀਆਂ ਹਨ। ਟਾਪਰਸ ਚ ਪਹਿਲੇ ਨੰਬਰ ਤੇ ਸੁਪਨੀਤ ਕੌਰ (ਮਾਨਸਾ), ਦੂਜੇ ਨੰਬਰ ਤੇ ਸੁਹਾਨੀ ਚੌਹਾਨ (ਲੁਧਿਆਣਾ) ਤੇ ਤੀਜੇ ਨੰਬਰ ਚ ਦਿਵਾਂਸ਼ੀ (ਲੁਧਿਆਣਾ) ਰਹੀ ਹੈ।
ਤਿੰਨਾਂ ਨੇ ਪ੍ਰੀਖਿਆਂ ਦੇ ਕੁੱਲ ਅੰਕਾਂ ਚ 500 ਤੋਂ 500 ਅੰਕ ਪ੍ਰਾਪਤ ਕੀਤੇ ਹਨ, ਯਾਨੀ ਕਿ ਇਨ੍ਹਾਂ ਨੇ 100 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ। ਦਿਵਾਂਸ਼ੀ ਦੀ ਕਾਮਯਾਬੀ ਤੋਂ ਪਰਿਵਾਰਿਕ ਮੈਂਬਰਾਂ ਅਤੇ ਸਕੂਲ ਪ੍ਰਬੰਧਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਦਿਵਾਂਸ਼ੀ ਨੇ ਬਾਕੀ ਬੱਚਿਆਂ ਨੂੰ ਆਪਣੀ ਕਾਮਯਾਬੀ ਦਾ ਰਾਜ ਦੱਸਿਆ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਨੇ “ਅਨਹਦ: ਏ ਡਿਵਾਈਨ ਕਨੈਕਸ਼ਨ” ਦੀ ਕੀਤੀ ਮੇਜ਼ਬਾਨੀ
ਜੁਆਇਨਿੰਗ ਨੂੰ ਲੈ ਮੁੜ ਬਿਜਲੀ ਟਾਵਰ ‘ਤੇ ਚੜ੍ਹੇ ਨੌਜਵਾਨ, 2600 ਲਾਇਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਨੇ ਪਾਵਰਕਾਮ ਖ਼ਿਲਾਫ਼ ਮੁੜ ਖੋਲ੍ਹਿਆ ਮੋਰਚਾ