ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
( KOROTANY) ਜਲੰਧਰ/ਤਰਨ ਤਾਰਨ: ਥਾਣਾ ਸਦਰ ਪੱਟੀ ਦੇ ਅਧੀਨ ਆਉਂਦੇ ਪਿੰਡ ਰਾਮ ਖਾਰਾ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਰਾ (29) ਵਾਸੀ ਪਿੰਡ ਝੁਗੀਆ ਕਾਲੂਦਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਕਬੂਤਰਬਾਜ਼ੀ ਟੂਰਨਾਮੈਂਟ ਵਿੱਚ ਕਬੂਤਰ ਉਡਾਉਣ ਲਈ ਪਿੰਡ ਰਾਮ ਖਾਰਾ ਆਇਆ ਹੋਇਆ ਸੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

More Related Stories
ਹਸਪਤਾਲਾਂ ‘ਚ 10 ਗੁਣਾ ਕੀਮਤ ‘ਤੇ ਦਵਾਈ ਵੇਚਣਾ ‘ਕਤਲੇਆਮ’ : ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੀਤੀ ਸਖ਼ਤ ਟਿੱਪਣੀ
ਪ੍ਰਧਾਨ ਮੰਤਰੀ ਮੋਦੀ ਨੇ ਗਿਆਨੇਸ਼ ਕੁਮਾਰ ‘ਤੇ ਦਬਾਅ ਪਾਇਆ, ਉਨ੍ਹਾਂ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ;
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ